ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ

ਹਰਮਨਪ੍ਰੀਤ ਸਿੰਘ ਲਗਾਤਾਰ ਦੂਜੇ ਸਾਲ ਐਫ.ਆਈ.ਐਚ. ਪਲੇਅਰ ਆਫ ਦਾ ਯੀਅਰ ਚੁਣਿਆ ਗਿਆ ਚੰਡੀਗੜ੍ਹ, 8 ਅਕਤੂਬਰ ( ਦਾ ਪੰਜਾਬ ਵਾਇਰ)। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ.ਆਈ.ਐਚ.) ਵੱਲੋਂ ਸਾਲ 2021-22 ਲਈ ਵਿਸ਼ਵ ਦਾ ਸਰਵੋਤਮ ਹਾਕੀ ਖਿਡਾਰੀ ਚੁਣੇ ਜਾਣ ਉੱਤੇ ਮੁਬਾਰਕਬਾਦ ਦਿੱਤੀ … Continue reading ਖੇਡ ਮੰਤਰੀ ਮੀਤ ਹੇਅਰ ਨੇ ਹਰਮਨਪ੍ਰੀਤ ਸਿੰਘ ਨੂੰ ਵਿਸ਼ਵ ਦਾ ਸਰਵੋਤਮ ਖਿਡਾਰੀ ਚੁਣੇ ਜਾਣ ਉੱਤੇ ਦਿੱਤੀ ਮੁਬਾਰਕਬਾਦ