ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ਦਾ ਸਹਾਇਕ ਰਜਿਸਟਰਾਰ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ 10 ਅਕਤੂਬਰ (ਦਾ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਉਰੋ ਨੇ ਅੱਜ ਦਵਿੰਦਰ ਕੁਮਾਰ, ਸਹਾਇਕ ਰਜਿਸਟਰਾਰ, ਕੋ-ਆਪ੍ਰੇਟਿਵ ਅਤੇ ਮਾਰਕੀਟਿੰਗ ਸੋਸਾਇਟੀਜ, ਬਲਾਕ ਦਸੂਹਾ, ਜਿ਼ਲ੍ਹਾ ਹੁਸਿ਼ਆਰਪੁਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਵਿੰਦਰ ਕੁਮਾਰ ਨੂੰ ਸਿ਼ਕਾਇਤਕਰਤਾ ਤਜਿੰਦਰ ਸਿੰਘ ਪਿੰਡ … Continue reading ਵਿਜੀਲੈਂਸ ਵੱਲੋਂ ਸਹਿਕਾਰੀ ਸਭਾ ਦਾ ਸਹਾਇਕ ਰਜਿਸਟਰਾਰ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ