5,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ 11 ਅਕਤੂਬਰ ( ਸੰਜੀਵ ਸ਼ਰਮਾ )। ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ … Continue reading 5,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਕਾਬੂ