ਪੰਜਾਬ ਪੁਲਿਸ ਦੀ ਏਜੀਟੀਐਫ ਨੇ ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ

ਅਪਰਾਧ ਵਿੱਚ ਵਰਤੀ ਗਈ ਕਾਲੀ ਸਕੋਡਾ ਕਾਰ ਬਰਾਮਦ ਵਿਸ਼ੇਸ਼ ਜਾਂਚ ਟੀਮ ਦਿਨ-ਰਾਤ ਕਰ ਰਹੀ ਜਾਂਚ, ਸਾਰੇ ਦੋਸ਼ੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਗ੍ਰਿਫ਼ਤਾਰ ਚੰਡੀਗੜ੍ਹ, 11 ਅਕਤੂਬਰ (ਦਾ ਪੰਜਾਬ ਵਾਇਰ)। ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ … Continue reading ਪੰਜਾਬ ਪੁਲਿਸ ਦੀ ਏਜੀਟੀਐਫ ਨੇ ਗੈਂਗਸਟਰ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹੇਠ ਲੁਧਿਆਣੇ ਦੇ ਜਿੰਮ ਮਾਲਕ ਅਤੇ ਦੋ ਹੋਰਨਾਂ ਨੂੰ ਕੀਤਾ ਗ੍ਰਿਫਤਾਰ