ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਵਿਜੀਲੈਂਸ ਕਰੇਗੀ ਠੇਕੇਦਾਰਾਂ ਨੂੰ ਲੇਬਰ ਤੇ ਟਰਾਂਸਪੋਰਟ ਟੈਂਡਰ ਅਲਾਟ ਕਰਨ ਵਿੱਚ ਹੋਈ ਧੋਖਾਧੜੀ ਬਾਰੇ ਪੁੱਛਗਿੱਛ ਚੰਡੀਗੜ੍ਹ, 11 ਅਕਤੂਬਰ ( ਦਾ ਪੰਜਾਬ ਵਾਇਰ)। ਜਿਲਾ ਐਸਬੀਐਸ ਨਗਰ ਦੀ ਅਦਾਲਤ ਨੇ ਅੱਜ ਪੰਜਾਬ ਵਿਜੀਲੈਂਸ ਬਿਊਰੋ ਦੀ ਅਪੀਲ ‘ਤੇ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਨਗਰ ਵਿਖੇ ਖਰੀਦ ਏਜੰਸੀਆਂ ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਜ਼ਰੀਏ … Continue reading ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ