36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ *ਕੌਮੀ ਖੇਡਾਂ ਦੇ ਜੇਤੂ ਖਿਡਾਰੀ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ: ਮੀਤ ਹੇਅਰ * ਚੰਡੀਗੜ੍ਹ, 12 ਅਕਤੂਬਰ (ਦਾ ਪੰਜਾਬ ਵਾਇਰ)। ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ … Continue reading 36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ