ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ  ਸਿਹਤ ਵਿਭਾਗ ਵਿਸ਼ੇਸ਼ ਚੌਕਸੀ ਵਰਤੇ : ਡਿਪਟੀ ਕਮਿਸ਼ਨਰ

ਡੇਂਗੂ ਲਾਰਵੇ ਦੀ ਚੈਕਿੰਗ, ਫਾਗਿੰਗ ਕਰਨ ਅਤੇ ਲੋਕਾਂ ਨੂੰ ਇਸ ਬਾਬਤ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 12 ਅਕਤੂਬਰ ( ਮੰਨਣ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮੌਜੂਦਾ ਨਮੀ ਅਤੇ ਬਾਰਿਸ਼ ਦੇ ਮੌਸਮ ਕਰਕੇ ਮੱਛਰਾਂ ਦੀ ਤਾਦਾਦ ਵਿੱਚ ਵਾਧੇ ਦੇ ਆਸਾਰ … Continue reading ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ  ਸਿਹਤ ਵਿਭਾਗ ਵਿਸ਼ੇਸ਼ ਚੌਕਸੀ ਵਰਤੇ : ਡਿਪਟੀ ਕਮਿਸ਼ਨਰ