9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ

ਇੰਨਾਂ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾ ਕੇ ਚਕੌਤੇ ‘ਤੇ ਚੜਾਉਣ ਲਈ ਪੰਚਾਇਤਾਂ ਨੂੰ ਸੌਪਿਆ ਜਾਵੇਗਾ 153 ਬਲਾਕਾਂ ਵਿੱਚੋਂ 86 ਬਲਾਕਾ ਦੇ ਸ਼ਾਮਲਾਤ ਜਮੀਨ ਸਬੰਧੀ ਮੌਜੂਦਾ ਮਾਲ ਵਿਭਾਗ ਦੇ ਰਿਕਾਰਡ ਨੂੰ ਘੋਖਣ ਦਾ ਕੰਮ ਮੁਕੰਮਲ, ਬਾਕੀ ਕੰਮ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਸ਼ਾਮਲਾਤ ਜਮੀਨਾਂ ‘ਤੇ ਨਜ਼ਾਇਜ ਕਬਜ਼ਿਆ ਸਬੰਧੀ ਸਿ਼ਕਾਇਤ ਜਾ ਸੂਚਨਾ ਦੇਣ … Continue reading 9200 ਕਰੋੜ ਰੁਪਏ ਦੀ ਬਜ਼ਾਰੀ ਕੀਮਤ ਵਾਲੀ 26300 ਏਕੜ ਵਾਹੀਯੋਗ ਸ਼ਾਮਲਾਤ ਜ਼ਮੀਨ ਦੀ ਕੀਤੀ ਸ਼ਨਾਖਤ: ਕੁਲਦੀਪ ਸਿੰਘ ਧਾਲੀਵਾਲ