ਵਿਜੀਲੈਂਸ ਬਿਉਰੋ ਵੱਲੋਂ ਏਐਸਆਈ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ

ਚੰਡੀਗੜ 13 ਅਕਤੂਬਰ ( ਦਾ ਪੰਜਾਬ ਵਾਇਰ) ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਮਲੋਟ ਵਿਖੇ ਤਾਇਨਾਤ ਏਐਸਆਈ ਸੁਖਦੇਵ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇਸ ਰਾਜ ਵਾਸੀ ਰਵਿਦਾਸ ਨਗਰ, ਸ੍ਰੀ ਮੁਕਤਸਰ ਸਾਹਿਬ ਨੇ … Continue reading ਵਿਜੀਲੈਂਸ ਬਿਉਰੋ ਵੱਲੋਂ ਏਐਸਆਈ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫਤਾਰ