ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ 

ਗ੍ਰਿਫਤਾਰ ਮੁਲਜ਼ਮ ਚੜ੍ਹਤ ਸਿੰਘ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਦਾ ਕਰੀਬੀ ਸਾਥੀ: ਡੀਜੀਪੀ ਗੌਰਵ ਯਾਦਵ  – ਇਸ ਮਾਮਲੇ ‘ਚ ਹੁਣ ਤੱਕ ਅੱਠ ਦੋਸ਼ੀ ਗ੍ਰਿਫਤਾਰ, ਆਖਰੀ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ: ਆਈਜੀਪੀ ਸੁਖਚੈਨ ਗਿੱਲ ਚੰਡੀਗੜ੍ਹ, 13 ਅਕਤੂਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਜੰਗ … Continue reading ਪੰਜਾਬ ਪੁਲਿਸ ਵੱਲੋਂ ਆਰਪੀਜੀ ਹਮਲੇ ਦਾ ਮੁੱਖ ਦੋਸ਼ੀ ਮੁੰਬਈ ਤੋਂ ਗ੍ਰਿਫਤਾਰ