ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸਰਵੇ

90248 ਮ੍ਰਿਤਕ ਲਾਭਪਾਤਰੀਆਂ ਦੀ ਹੋਈ ਸਨਾਖਤ ਜ਼ਿਲ੍ਹਾ ਅਧਿਕਾਰੀਆਂ ਨੂੰ 21 ਅਕਤੂਬਰ 2022 ਤੱਕ ਅਣਵੰਡੀ ਰਾਸ਼ੀ ਖਜ਼ਾਨੇ ‘ਚ ਜਮ੍ਹਾਂ ਕਰਵਾਉਣ ਦੇ ਹੁਕਮ ਚੰਡੀਗੜ੍ਹ, 13 ਅਕਤੂਬਰ ( ਦਾ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ। ਉਕਤ ਪ੍ਰਗਟਾਵਾ ਪੰਜਾਬ ਦੇ … Continue reading ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸਰਵੇ