ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਘੰਟੇ ਵਿੱਚ ਕੀਤੀ ਜਾ ਰਹੀ ਹੈ ਫਸਲ ਦੀ ਅਦਾਇਗੀ  ਕਟਾਰੂਚੱਕ ਗੁਰਦਾਸਪੁਰ, 14 ਅਕਤੂਬਰ (ਮੰਨਣ ਸੈਣੀ) – ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ … Continue reading ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ