ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ

ਬਰਾਮਦ ਕੀਤੇ ਪਿਸਤੌਲ ਪਾਕਿਸਤਾਨ ਤੋਂ ਆਈਐਸਵਾਈਐਫ ਦੇ ਮੁਖੀ ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ ਹਨ: ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਫਤਿਹਗੜ੍ਹ ਸਾਹਿਬ, 14 ਅਕਤੂਬਰ (ਦਾ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ … Continue reading ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ