ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ

ਹੁਣ ਲੋਕ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਕਰ ਸਕਦੇ ਨੇ ਅਪਲੋਡ : ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਅਕਤੂਬਰ ( ਮੰਨਣ ਸੈਣੀ) – ਖਾਨਗੀ ਤਕਸੀਮ (ਜ਼ਮੀਨ-ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਲੋਕ ਇਕ ਕਲਿੱਕ … Continue reading ਪੰਜਾਬ ਸਰਕਾਰ ਵੱਲੋਂ ਖਾਨਗੀ ਤਕਸੀਮ ਦਰਜ ਕਰਨ ਲਈ ਆਨਲਾਈਨ ਪੋਰਟਲ ਦੀ ਸ਼ੁਰੂਆਤ