ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ – ਬਾਜਵਾ

ਚੰਡੀਗੜ੍ਹ, 14 ਅਕਤੂਬਰ (ਦਾ ਪੰਜਾਬ ਵਾਇਰ)। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦਾ ਰੁਖ਼ ਨਾ ਸਿਰਫ਼ ਕਮਜ਼ੋਰ ਹੈ, ਸਗੋਂ ਇਸ ਵਿੱਚ ਸਪੱਸ਼ਟਤਾ ਅਤੇ ਦ੍ਰਿੜਤਾ ਦੀ ਘਾਟ ਵੀ ਹੈ । ਬਾਜਵਾ ਨੇ ਕਿਹਾ ਕਿ … Continue reading ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਭਗਵੰਤ ਮਾਨ ਕੋਲ ਸਪੱਸ਼ਟਤਾ ਦੀ ਘਾਟ – ਬਾਜਵਾ