ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ

22 ਅਕਤੂਬਰ ਤੋਂ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਖੁੱਲੇ ਰਹਿਣਗੇ ਗੁਰਦਾਸਪੁਰ, 21 ਅਕਤੂਬਰ (ਮੰਨਣ ਸੈਣੀ ) । ਮੌਸਮ ਵਿੱਚ ਆਈ ਤਬਦੀਲੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਨੇ ਰਾਜ ਭਰ ਦੇ ਸੇਵਾ ਕੇਂਦਰਾਂ ਦਾ ਸਮਾਂ ਬਦਲ ਦਿੱਤਾ ਹੈ। ਮਿਤੀ 22 ਅਕਤੂਬਰ 2022 ਤੋਂ ਸਮੂਹ ਸੇਵਾ ਕੇਂਦਰ ਸਵੇਰੇ 9:00 ਵਜੇ ਤੋਂ … Continue reading ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ