ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਪੰਜਾਬ ਪੁਲਿਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਜਲੰਧਰ, 21 ਅਕਤੂਬਰ (ਦਾ ਪੰਜਾਬ ਵਾਇਰ)। ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ … Continue reading ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ