ਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ – ਬਾਜਵਾ

ਸਰਾਰੀ ਨੂੰ ਕੈਬਨਿਟ ਤੋਂ ਹਟਾ ਕੇ ਸੁਤੰਤਰ ਅਤੇ ਨਿਰਪੱਖ ਜਾਂਚ ਕਰਵਾਉਣ – ਬਾਜਵਾ ਚੰਡੀਗੜ੍ਹ, 21 ਅਕਤੂਬਰ (ਦਾ ਪੰਜਾਬ ਵਾਇਰ)।ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ … Continue reading ਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ – ਬਾਜਵਾ