ਮੁਲਾਜ਼ਮਾਂ ਦੇ ਹੱਕ ਲਏ ਇਤਿਹਾਸਕ ਫੈਸਲਿਆਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਸਵਾਗਤਯੋਗ – ਰਮਨ ਬਹਿਲ ਗੁਰਦਾਸਪੁਰ, 21 ਅਕਤੂਬਰ ( ਮੰਨਣ ਸੈਣੀ ) । ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ … Continue reading ਮੁਲਾਜ਼ਮਾਂ ਦੇ ਹੱਕ ਲਏ ਇਤਿਹਾਸਕ ਫੈਸਲਿਆਂ ਲਈ ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ