ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ 

6 ਜਨਵਰੀ 2023 ਤੱਕ ਖੁੱਲ੍ਹਾ ਰਹੇਗਾ ਪੋਰਟਲ ਚੰਡੀਗੜ੍ਹ, 21 ਅਕਤੂਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ … Continue reading ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ