ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

ਚੰਡੀਗੜ, 22 ਅਕਤੂਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ … Continue reading ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ