ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ

ਪੇਂਡੂ ਸੰਪਰਕ ਸੜਕਾਂ ਦੇ ਬਰਮਾਂ ’ਤੇ ਮਿੱਟੀ ਪਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਗੁਰਦਾਸਪੁਰ, 26 ਅਕਤੂਬਰ (ਮੰਨਣ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਬਣੀਆਂ 147 ਪਾਰਕਾਂ ਦਾ ਰੱਖ-ਰਖਾਵ ਵਧੀਆ ਢੰਗ ਨਾਲ ਕੀਤਾ ਜਾਵੇ ਤਾਂ ਲੋਕ ਇਨ੍ਹਾਂ ਪਾਰਕਾਂ … Continue reading ਪਿੰਡਾਂ ਵਿੱਚ ਬਣੀਆਂ ਪਾਰਕਾਂ ਦੇ ਰੱਖ-ਰਖਾਵ ਲਈ ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ