ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ

ਚੰਡੀਗੜ, 26 ਅਕਤੂਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ … Continue reading ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਸੇਵਾਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ