ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ – ਡਿਪਟੀ ਕਮਿਸ਼ਨਰ

ਨਵੰਬਰ ਮਹੀਨੇ ਬਟਾਲਾ ਸ਼ਹਿਰ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 27 ਅਕਤੂਬਰ ( ਮੰਨਣ ਸੈਣੀ  )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਮਹੱਤਤਾ ਵਾਲੀਆਂ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ … Continue reading ਜ਼ਿਲ੍ਹੇ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇਤਿਹਾਸਕ ਥਾਵਾਂ ਦੀ ਦੇਖ-ਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ – ਡਿਪਟੀ ਕਮਿਸ਼ਨਰ