ਵਿਜੀਲੈਂਸ ਨੇ ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 27 ਅਕਤੂਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ, ਜ਼ਿਲ੍ਹਾ ਅੰਮ੍ਰਿਤਸਰ ਨੂੰ ਬੈਂਕ ਮੁਲਾਜ਼ਮਾਂ ਦੀ ਮਿਲੀਭੁਗਤ ਨਾਲ ਕੇਂਦਰੀ ਸਹਿਕਾਰੀ ਬੈਂਕ ਤਰਸਿੱਕਾ ਵਿੱਚ 9,75,771 ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ … Continue reading ਵਿਜੀਲੈਂਸ ਨੇ ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫਤਾਰ