80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ

ਬਾਗਬਾਨੀ ਵਿਭਾਗ ਵੰਡ ਰਿਹਾ ਲੋਕਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੀਆਂ ਬੀਜ ਕਿੱਟਾਂ 6 ਮਰਲੇ ਰਕਬੇ ਵਿਚੋਂ ਸਾਰੇ ਸੀਜ਼ਨ ਦੌਰਾਨ ਪੈਦਾ ਹੁੰਦੀ ਹੈ 500 ਕਿਲੋ ਸਬਜ਼ੀ ਗੁਰਦਾਸਪੁਰ, 27 ਅਕਤੂਬਰ ( ਮੰਨਣ ਸੈਣੀ) । ਕੇਵਲ 80 ਰੁਪਏ ਖਰਚ ਕਰਕੇ ਸਾਰਾ ਸਿਆਲ ਤਾਜ਼ੀਆਂ ਅਤੇ ਜ਼ਹਿਰਾਂ ਰਹਿਤ ਸਬਜ਼ੀਆਂ ਖਾਦੀਆਂ ਜਾ ਸਕਦੀਆਂ ਹਨ।  80 ਰੁਪਏ ਵਿੱਚ 10 ਵੱਖ-ਵੱਖ ਕਿਸਮਾਂ ਦੀਆਂ … Continue reading 80 ਰੁਪਏ ਵਿੱਚ ਖਾਓ ਸਾਰਾ ਸਿਆਲ ਤਾਜ਼ੀਆਂ ਸਬਜ਼ੀਆਂ