ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਗਰਮ ਰਹਿਣ ਦੇ ਆਦੇਸ਼ ਚੰਡੀਗੜ੍ਹ, 27 ਅਕਤੂਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ … Continue reading ਜੌੜਾਮਾਜਰਾ ਵੱਲੋਂ ਸਿਹਤ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ