ਮੁੱਖ ਮੰਤਰੀ ਵੱਲੋਂ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ, ਬੀ.ਐਸ.ਐਫ. ਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

ਪਠਾਨਕੋਟ ਵਿਖੇ ਐਨ.ਐਸ.ਜੀ. ਦਾ ਕੇਂਦਰ ਸਥਾਪਤ ਕਰਨ ਦੀ ਵਕਾਲਤ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਪੰਜਾਬ ਨੂੰ ਕੈਟਾਗਰੀ-ਏ ਵਿਚ ਸ਼ਾਮਲ ਕਰਨ ਲਈ ਆਖਿਆ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਬਕਾਇਆ ਫੰਡ ਜਾਰੀ ਕਰਨ ਦੀ ਅਪੀਲ ਪੁਲਿਸ ਫੋਰਸ ਦੇ ਆਧੁਨਿਕੀਕਰਨ ਦੇ ਫੰਡਾਂ ਬਾਰੇ ਸੂਬੇ ਨੂੰ ਛੋਟ ਦੇਣ ਦੀ ਮੰਗ ਮੁੱਖ ਮੰਤਰੀ ਨੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਕੀਤੀ … Continue reading ਮੁੱਖ ਮੰਤਰੀ ਵੱਲੋਂ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ, ਬੀ.ਐਸ.ਐਫ. ਤੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ