ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗ੍ਰਿਫ਼ਤਾਰ

ਚੰਡੀਗੜ੍ਹ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮ੍ਰਿਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ … Continue reading ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਚ ਏਐਸਆਈ ਗ੍ਰਿਫ਼ਤਾਰ