ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਿੰਡ ਪੱਧਰ ਤੱਕ ਨਿਗਰਾਨ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਗੁਰਦਾਸਪੁਰ, 31 ਅਕਤੂਬਰ ( ਮੰਨਣ ਸੈਣੀ)। ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਅਮਲ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। … Continue reading ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪਿੰਡ ਪੱਧਰ ਤੱਕ ਨਿਗਰਾਨ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਕਾਰਵਾਈ