ਖਰੀਦ ਵਿੱਚ ਕੋਈ ਵੀ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ

ਮੈਸਰਜ਼ ਭਾਈ ਲਹਿਣਾ ਜੀ ਰਾਈਸ ਮਿੱਲਜ਼, ਬਰੀਵਾਲਾ 3 ਸਾਲ ਲਈ ਬਲੈਕ ਲਿਸਟ।  ਚੰਡੀਗੜ੍ਹ, 31 ਅਕਤੂਬਰ (ਦੀ ਪੰਜਾਬ ਵਾਇਰ)। ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ … Continue reading ਖਰੀਦ ਵਿੱਚ ਕੋਈ ਵੀ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਲਾਲ ਚੰਦ ਕਟਾਰੂਚੱਕ