ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਰੋਕਣ ‘ਚ ਨਾਕਾਮ ਰਹੀ ਮਾਨ ਸਰਕਾਰ : ਬਾਜਵਾ

ਪੰਜਾਬ ਦੀ ਜਵਾਨੀ ਦਿਨੋਂ ਦਿਨ ਨਸ਼ਿਆਂ ਦੀ ਦਲਦਲ ਵਿੱਚ ਧਸਦੀ ਜਾ ਰਹੀ – ਬਾਜਵਾ ਚੰਡੀਗੜ੍ਹ, 31 ਅਕਤੂਬਰ (ਦੀ ਪੰਜਾਬ ਵਾਇਰ)। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਨੂੰ ਸੂਬੇ ਵਿੱਚ ਨਸ਼ਿਆਂ ਦੇ ਬੇਲਗਾਮ ਫੈਲਾਅ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ … Continue reading ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਰੋਕਣ ‘ਚ ਨਾਕਾਮ ਰਹੀ ਮਾਨ ਸਰਕਾਰ : ਬਾਜਵਾ