ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਦਾ ਅਹਿਦ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦੀ ਜਾਗਰੂਕਤਾ ਅਹਿਮ ਭੂਮਿਕਾ ਨਿਭਾਏਗੀ : ਵਰਿੰਦਰ ਕੁਮਾਰ ਚੰਡੀਗੜ੍ਹ, 31 ਅਕਤੂਬਰ (ਦੀ ਪੰਜਾਬ ਵਾਇਰ)। ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ … Continue reading ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ