ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ

ਵਿਭਾਗ ਤੋਂ ਪ੍ਰਵਾਨਗੀ ਲੈਣ ਲਈ ਵਟਸਐਪ ਨੰਬਰ 99140-09095 ਜਾਰੀ ਚੰਡੀਗੜ੍ਹ, 31 ਅਕਤੂਬਰ (ਦੀ ਪੰਜਾਬ ਵਾਇਰ)।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ … Continue reading ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ: ਹਰਜੋਤ ਬੈਂਸ