ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗਠਿਤ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਉਦੇਸ਼ ਸੂਬੇ ‘ਚੋਂ ਗੈਂਗਸਟਰਾਂ ਖ਼ਾਤਮਾ ਕਰਨਾ -ਡੀ.ਜੀ.ਪੀ. ਗੌਰਵ ਯਾਦਵ ਨੇ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ 16-ਮੈਂਬਰੀ ਏ.ਜੀ.ਟੀ.ਐਫ. ਟੀਮ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 31 ਅਕਤੂਬਰ (ਦੀ ਪੰਜਾਬ ਵਾਇਰ)। … Continue reading ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ