ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਾਗਰਿਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ 1279 ਪਿੰਡਾਂ ਦੇ ਲੋਕਾਂ ਤੱਕ ਕੀਤੀ ਜਾਵੇਗੀ ਪਹੰਚ ਗੁਰਦਾਸਪੁਰ, 31 ਅਕਤੂਬਰ ( ਮੰਨਣ ਸੈਣੀ) । ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ … Continue reading ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਾਗਰਿਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ