ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਦਿਵਾਉਣ ਲਈ ‘ਆਪ’ ਸਰਕਾਰ ਨੂੰ ਸ਼ਰਮ ਨਾਲ ਸਿਰ ਝੁਕਾ ਲੈਣਾ ਚਾਹੀਦਾ: ਬਾਜਵਾ

‘ਆਪ’ ਸਰਕਾਰ ਪੰਜਾਬ ਵਾਸੀਆਂ ਨੂੰ ਸੁਰੱਖਿਆ ਦੀ ਭਾਵਨਾ ਪ੍ਰਦਾਨ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ । ਚੰਡੀਗੜ੍ਹ, 31 ਅਕਤੂਬਰ (ਮੰਨਣ ਸੈਣੀ)। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਇਕਜੁੱਟਤਾ ਦਾ ਪ੍ਰਗਟਾਵਾ … Continue reading ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਦਿਵਾਉਣ ਲਈ ‘ਆਪ’ ਸਰਕਾਰ ਨੂੰ ਸ਼ਰਮ ਨਾਲ ਸਿਰ ਝੁਕਾ ਲੈਣਾ ਚਾਹੀਦਾ: ਬਾਜਵਾ