ਨੰਬਰਦਾਰ ਅਤੇ ਪੰਚਾਇਤੀ ਨੁਮਾਇੰਦੇ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਮੋਹਰੀ ਰੋਲ ਅਦਾ ਕਰਨ – ਡਿਪਟੀ ਕਮਿਸ਼ਨਰ

ਪਰਾਲੀ ਦੀ ਅੱਗ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਰਗਰਮ ਗੁਰਦਾਸਪੁਰ, 1 ਨਵੰਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਸਮੂਹ ਨੰਬਰਦਾਰਾਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ … Continue reading ਨੰਬਰਦਾਰ ਅਤੇ ਪੰਚਾਇਤੀ ਨੁਮਾਇੰਦੇ ਆਪੋ-ਆਪਣੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਮੋਹਰੀ ਰੋਲ ਅਦਾ ਕਰਨ – ਡਿਪਟੀ ਕਮਿਸ਼ਨਰ