ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

ਪੁਰਸਕਾਰ ਜਿੱਤਣ ਵਾਲੇ ਨੂੰ ਮੈਡਲ, ਸਰਟੀਫਿਕੇਟ ਅਤੇ 51,000 ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ ਗੁਰਦਾਸਪੁਰ, 1 ਨਵੰਬਰ ( ਮੰਨਣ ਸੈਣੀ )। ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਗੁਰਦਾਸਪੁਰ ਜਿ਼ਲ੍ਹੇ ਦੇ ਯੁਵਕ/ਯੁਵਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫਾਕ ਨੇ ਇਸ ਸਬੰਧੀ … Continue reading ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ