ਸਰਕਾਰੀ ਕਾਲਜ ਨੇੜੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਵਾਲੇ ਪੰਜ ਦੋਸ਼ਿਆ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 1 ਨਵੰਬਰ (ਮੰਨਣ ਸੈਣੀ)। ਸਰਕਾਰੀ ਕਾਲਜ ਦੇ ਗੇਟ ਨੇੜੇ ਬੀਤੇ ਕੁਝ ਦਿਨ ਪਹਿਲ੍ਹਾਂ ਦੋ ਮੋਟਰਸਾਈਕਲ ਸਵਾਰ ਪੰਜ ਵਿਅਕਤੀਆਂ ’ਵਲੋਂ ਦੋ ਨੌਜਵਾਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਥਾਣਾ ਸਿਟੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਹਰਭਜਨਜੀਤ ਸਿੰਘ ਪੁੱਤਰ … Continue reading ਸਰਕਾਰੀ ਕਾਲਜ ਨੇੜੇ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰਨ ਵਾਲੇ ਪੰਜ ਦੋਸ਼ਿਆ ਖਿਲਾਫ਼ ਮਾਮਲਾ ਦਰਜ