ਮੁੱਖ ਮੰਤਰੀ ਵੱਲੋਂ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ

ਲੋਕਾਂ ਨੂੰ ਆਲ੍ਹਾ ਦਰਜੇ ਦਾ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੋਣਗੇ ਯਤਨ ਜਗਰਾਉਂ ਵਿਖੇ ਨਵਾਂ ਬਣਿਆ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ ਜਗਰਾਉਂ, 1 ਨਵੰਬਰ 2022 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ … Continue reading ਮੁੱਖ ਮੰਤਰੀ ਵੱਲੋਂ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ