ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ

ਫਗਵਾੜਾ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤ ਡਾਕਟਰੀ ਅਮਲੇ ਨੂੰ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ ਫਗਵਾੜਾ, 1 ਨਵੰਬਰ (ਦੀ ਪੰਜਾਬ ਵਾਇਰ)। ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ … Continue reading ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ: ਮੁੱਖ ਮੰਤਰੀ