ਮਾਲ ਪਟਵਾਰੀ ਨੂੰ 13,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 01 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਪਟਵਾਰੀ ਹਰਬੰਸ ਸਿੰਘ, ਜੋ ਪਹਿਲਾਂ ਮਾਲ ਹਲਕਾ ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸੀ, ਨੂੰ 13,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਬੰਸ … Continue reading ਮਾਲ ਪਟਵਾਰੀ ਨੂੰ 13,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ