ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ, ਏ.ਐਸ.ਆਈ. ਖਿਲਾਫ ਰਿਸ਼ਵਤ ਲੈਣ ਦਾ ਕੇਸ ਦਰਜ

ਚੰਡੀਗੜ, 2 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ … Continue reading ਵਿਜੀਲੈਂਸ ਵੱਲੋਂ ਮਾਲ ਪਟਵਾਰੀ ਗ੍ਰਿਫ਼ਤਾਰ, ਏ.ਐਸ.ਆਈ. ਖਿਲਾਫ ਰਿਸ਼ਵਤ ਲੈਣ ਦਾ ਕੇਸ ਦਰਜ