ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ ‘ਆਪ’ ਵਲੋੰ ਰਾਜ ਸਭਾ ਦੀ  ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਕਾਂਗਰਸ

ਚੰਡੀਗੜ੍ਹ, 2 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਕਾਂਗਰਸ ਨੇ ਸੁਕੇਸ਼ ਚੰਦਰਸ਼ੇਖਰਨ ਵੱਲੋਂ ਦਿੱਲੀ ਦੇ ਮੰਤਰੀ ਸਤਿੰਦਰ ਜੈਨ ਵੱਲੋਂ ਰਾਜ ਸਭਾ ਨਾਮਜ਼ਦਗੀ ਲਈ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੇ ਜਾਣ ਦੇ ਖੁਲਾਸੇ ਦੀ ਵਿਸਥਾਰਤ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਵੀ ਰਾਜ ਸਭਾ ਦੀਆਂ ਟਿਕਟਾਂ ਵਿਕਣ ਦਾ ਇਲਜ਼ਾਮ ਪਹਿਲਾਂ ਹੀ … Continue reading ਸੁਕੇਸ਼ ਚੰਦਰਸ਼ੇਖਰਨ ਦੇ ਖੁਲਾਸੇ ਤੋਂ ਬਾਅਦ ‘ਆਪ’ ਵਲੋੰ ਰਾਜ ਸਭਾ ਦੀ  ਨਾਮਜ਼ਦਗੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਲੋੜ: ਕਾਂਗਰਸ