ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ

ਮੁੱਖ ਮੰਤਰੀ ਵੱਲੋਂ ਸਮਰਾਲਾ ਦੇ ਤਹਿਸੀਲ ਦਫ਼ਤਰ ਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਪੰਜਾਬ ਵਿਚ ਝੋਨੇ ਦੀ ਚੱਲ ਰਹੀ ਖਰੀਦ ’ਤੇ ਤਸੱਲੀ ਪ੍ਰਗਟਾਈ ਪਰਾਲੀ ਦੇ ਮਸਲੇ ਉਤੇ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਸਮਰਾਲਾ, 3 ਨਵੰਬਰ (ਦੀ ਪੰਜਾਬ ਵਾਇਰ)। ਸੂਬੇ ਨੂੰ ਭ੍ਰਿਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ … Continue reading ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ