ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਕਰਨ ਦੀਆਂ ਹਦਾਇਤਾਂ ਜਾਰੀ

ਗੁਰਦਾਸਪੁਰ, 7 ਨਵੰਬਰ ( ਮੰਨਣ ਸੈਣੀ) । ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ 1 ਜਨਵਰੀ 2023 ਦੇ ਅਧਾਰ ’ਤੇ ਮਿਤੀ 9 ਨਵੰਬਰ 2022 ਨੂੰ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਜਾਣੀ ਹੈ, ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। … Continue reading ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਕਰਨ ਦੀਆਂ ਹਦਾਇਤਾਂ ਜਾਰੀ