ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਭਰ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਜਾਰੀ

ਅੱਜ ਜ਼ਿਲ੍ਹੇ ਦੇ 179 ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਗੁਰਦਾਸਪੁਰ, 7 ਨਵੰਬਰ ( ਮੰਨਣ ਸੈਣੀ ) । ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਪੀ.ਐਲ.ਵੀਜ਼, ਆਸਾ ਵਰਕਰਜ਼ ਅਤੇ ਆਂਗਨਵਾੜੀ ਵਰਕਜ਼ ਦੁਆਰਾ 179 ਪਿੰਡਾਂ … Continue reading ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਭਰ ਵਿੱਚ ਕਾਨੂੰਨੀ ਜਾਗਰੂਕਤਾ ਮੁਹਿੰਮ ਜਾਰੀ