9 ਨਵੰਬਰ ਨੂੰ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਕੈਂਪ

ਦੀਨਾਨਾਗਰ/ਗੁਰਦਾਸਪੁਰ, 7 ਨਵੰਬਰ ( ਮੰਨਣ ਸੈਣੀ ) । ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਮਿਤੀ 31 ਅਕਤੂਬਰ ਤੋਂ 12 ਨਵੰਬਰ 2022 ਤੱਕ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ … Continue reading 9 ਨਵੰਬਰ ਨੂੰ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਕੈਂਪ