ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਢੋਆ-ਢੁਆਈ ਵਾਲੇ ਵਾਹਨਾਂ ਦੀ ਸਖਤ ਨਿਗਰਾਨੀ ਦੇ ਦਿੱਤੇ ਨਿਰਦੇਸ਼ ਚੰਡੀਗੜ, 7 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਰੇਤੇ ਦੀ ਢੋਆ-ਢੁਆਈ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ਾਂ ਦੇ ਚੱਲਦਿਆਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਟਰਾਂਸਪੋਰਟ … Continue reading ਲੋਕਾਂ ਨੂੰ ਵਾਜਬ ਕੀਮਤਾਂ ਉਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਸਕੱਤਰ ਵੱਲੋਂ ਟਰਾਂਸਪੋਰਟ ਤੇ ਖਣਨ ਵਿਭਾਗ ਨਾਲ ਮੀਟਿੰਗ